وَإِذَا رَأَوْا۟ تِجَٰرَةً أَوْ لَهْوًا ٱنفَضُّوٓا۟ إِلَيْهَا وَتَرَكُوكَ قَآئِمًا قُلْ مَا عِندَ ٱللَّهِ خَيْرٌ مِّنَ ٱللَّهْوِ وَمِنَ ٱلتِّجَٰرَةِ وَٱللَّهُ خَيْرُ ٱلرَّٰزِقِينَ
Punjabi Translation - Arif Haleem(ਹੇ ਨਬੀ!) ਜਦੋਂ ਉਹ ਕੋਈ ਵਪਾਰ ਜਾਂ ਕੋਈ ਖੇਡ-ਤਮਾਸ਼ਾ ਹੁੰਦਾ ਵੇਖਦੇ ਹਨ ਤਾਂ ਉਸ ਵੱਲ ਨੱਸ ਜਾਂਦੇ ਹਨ ਅਤੇ ਤੁਹਾਨੂੰ ਇਕੱਲਾ ਖਲੋਤਿਆਂ ਛੱਡ ਜਾਂਦੇ ਹਨ, ਤੁਸੀਂ ਆਖ ਦਿਓ ਕਿ ਜੋ ਕੁੱਝ ਵੀ ਅੱਲਾਹ ਕੋਲ ਹੈ ਉਹ ਇਹਨਾਂ ਖੇਡ-ਤਮਾਸ਼ਿਆਂ ਤੋਂ ਅਤੇ ਵਪਾਰ ਤੋਂ ਕਿਤੇ ਵਧੀਆ ਹੈ ਅਤੇ ਅੱਲਾਹ ਸਾਰਿਆਂ ਤੋਂ ਵਧੀਆ ਰੋਜ਼ੀ ਦੇਣ ਵਾਲਾ ਹੈ।