caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Jumu'a, ਆਇਤ 2

ਮਦੀਨਾ · ਉਤਰਨ ਦਾ ਕ੍ਰਮ 110 · 62:2

هُوَ ٱلَّذِى بَعَثَ فِى ٱلْأُمِّيِّـۧنَ رَسُولًا مِّنْهُمْ يَتْلُوا۟ عَلَيْهِمْ ءَايَٰتِهِۦ وَيُزَكِّيهِمْ وَيُعَلِّمُهُمُ ٱلْكِتَٰبَ وَٱلْحِكْمَةَ وَإِن كَانُوا۟ مِن قَبْلُ لَفِى ضَلَٰلٍ مُّبِينٍ

Punjabi Translation - Arif Haleemਉਹੀ ਹੈ ਜਿਸ ਨੇ ਅਣਪੜ੍ਹਾਂ ਵਿੱਚ ਇਕ ਰਸੂਲ ਭੇਜਿਆ ਜਿਹੜਾ ਉਹਨਾਂ ਵਿੱਚੋਂ ਹੀ ਸੀ। ਉਹ ਉਹਨਾਂ ਨੂੰ ਉਸ ਦੀਆਂ (ਭਾਵ .ਕੁਰਆਨ ਦੀਆਂ) ਆਇਤਾਂ ਸੁਣਾਉਂਦਾ ਹੈ। ਉਹਨਾਂ ਦਾ ਜੀਵਨ ਸੁਆਰਦਾ ਹੈ ਅਤੇ ਉਹਨਾਂ ਨੂੰ ਕਿਤਾਬ (ਭਾਵ਼ਕੁਰਆਨ) ਤੇ ਹਿਕਮਤ (ਯੁਕਤੀ) ਦੀ ਸਿੱਖਿਆ ਦਿੰਦਾ ਹੈ, ਜਦੋਂ ਕਿ ਇਸ ਤੋਂ ਪਹਿਲਾਂ ਉਹ ਸਪਸ਼ਟ ਕੁਰਾਹੇ ਪਏ ਹੋਏ ਸਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70