ذَٰلِكَ فَضْلُ ٱللَّهِ يُؤْتِيهِ مَن يَشَآءُ وَٱللَّهُ ذُو ٱلْفَضْلِ ٱلْعَظِيمِ
Punjabi Translation - Arif Haleemਇਹ ਅੱਲਾਹ ਦੀ ਕ੍ਰਿਪਾ ਹੈ ਕਿ ਉਹ ਜਿਸ ਨੂੰ ਚਾਹੁੰਦਾ ਹੈ ਆਪਣੀ ਕ੍ਰਿਪਾ ਨਾਲ ਨਿਵਾਜ਼ ਦਿੰਦਾ ਹੈ, ਉਹ ਵੱਡੇ ਫ਼ਜ਼ਲਾਂ ਵਾਲਾ ਹੈ।
ذَٰلِكَ فَضْلُ ٱللَّهِ يُؤْتِيهِ مَن يَشَآءُ وَٱللَّهُ ذُو ٱلْفَضْلِ ٱلْعَظِيمِ