caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Jumu'a, ਆਇਤ 5

ਮਦੀਨਾ · ਉਤਰਨ ਦਾ ਕ੍ਰਮ 110 · 62:5

مَثَلُ ٱلَّذِينَ حُمِّلُوا۟ ٱلتَّوْرَىٰةَ ثُمَّ لَمْ يَحْمِلُوهَا كَمَثَلِ ٱلْحِمَارِ يَحْمِلُ أَسْفَارًۢا بِئْسَ مَثَلُ ٱلْقَوْمِ ٱلَّذِينَ كَذَّبُوا۟ بِـَٔايَٰتِ ٱللَّهِ وَٱللَّهُ لَا يَهْدِى ٱلْقَوْمَ ٱلظَّٰلِمِينَ

Punjabi Translation - Arif Haleemਉਹਨਾਂ ਲੋਕਾਂ ਦੀ ਉਦਾਹਰਨ, ਜਿਨ੍ਹਾਂ ਨੂੰ ਤੌਰੈਤ ਦਾ ਚੁੱਕਣਹਾਰ ਬਣਾਇਆ ਗਿਆ ਸੀ, ਪਰ ਉਹ ਉਸ ਦੇ ਭਾਰ ਨੂੰ ਚੁੱਕ ਨਾ ਸਕੇ, ਉਸ ਗਧੇ ਵਾਂਗ ਹੈ ਜਿਹੜਾ ਕਿਤਾਬਾਂ ਦਾ ਬੋਝ ਚੁੱਕਦਾ ਹੈ (ਪਰ ਪੜ੍ਹਦਾ ਨਹੀਂ)। ਇਸ ਤੋਂ ਵੀ ਭੈੜੀ ਉਦਾਹਰਨ ਉਸ ਕੌਮ ਦੀ ਹੈ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਝੁਠਲਾ ਦਿੱਤਾ ਹੈ, ਅਜਿਹੇ ਜ਼ਾਲਮਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70