caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Jumu'a, ਆਇਤ 6

ਮਦੀਨਾ · ਉਤਰਨ ਦਾ ਕ੍ਰਮ 110 · 62:6

قُلْ يَٰٓأَيُّهَا ٱلَّذِينَ هَادُوٓا۟ إِن زَعَمْتُمْ أَنَّكُمْ أَوْلِيَآءُ لِلَّهِ مِن دُونِ ٱلنَّاسِ فَتَمَنَّوُا۟ ٱلْمَوْتَ إِن كُنتُمْ صَٰدِقِينَ

Punjabi Translation - Arif Haleem(ਹੇ ਨਬੀ!) ਤੁਸੀਂ ਆਖ ਦਿਓ ਕਿ ਹੇ ਯਹੂਦੀ ਬਣ ਜਾਣ ਵਾਲੇ ਲੋਕੋ! ਜੇ ਤੁਸੀਂ ਇਸ ਗੱਲ ਦਾ ਮਾਨ ਕਰਦੇ ਹੋ ਕਿ ਬਾਕੀ ਸਾਰਿਆਂ ਲੋਕਾਂ ਨੂੰ ਛੱਡ ਕੇ ਕੇਵਲ ਤੁਸੀਂ ਹੀ ਅੱਲਾਹ ਦੇ ਦੋਸਤ ਹੋ ਤਾਂ ਰਤਾ ਮੌਤ ਦੀ ਇੱਛਾ ਤਾਂ ਕਰੋ ਜੇ ਤੁਸੀਂ (ਆਪਣੀ ਕੱਥਣੀ ਵਿਚ) ਸੱਚੇ ਹੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70