وَلَا يَتَمَنَّوْنَهُۥٓ أَبَدًۢا بِمَا قَدَّمَتْ أَيْدِيهِمْ وَٱللَّهُ عَلِيمٌۢ بِٱلظَّٰلِمِينَ
Punjabi Translation - Arif Haleemਉਹ ਕਦੇ ਵੀ ਇਹ ਇੱਛਾ ਨਹੀਂ ਕਰਨਗੇ, ਕਿਉਂ ਜੋ ਉਹ ਆਪਣੀਆਂ ਭੈੜੀਆਂ ਕਰਤੂਤਾਂ ਆਪਣੇ ਹੱਥੀ ਅੱਗੇ ਭੇਜ ਚੁੱਕੇ ਹਨ। ਅੱਲਾਹ ਜ਼ਾਲਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।