caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Jumu'a, ਆਇਤ 8

ਮਦੀਨਾ · ਉਤਰਨ ਦਾ ਕ੍ਰਮ 110 · 62:8

قُلْ إِنَّ ٱلْمَوْتَ ٱلَّذِى تَفِرُّونَ مِنْهُ فَإِنَّهُۥ مُلَٰقِيكُمْ ثُمَّ تُرَدُّونَ إِلَىٰ عَٰلِمِ ٱلْغَيْبِ وَٱلشَّهَٰدَةِ فَيُنَبِّئُكُم بِمَا كُنتُمْ تَعْمَلُونَ

Punjabi Translation - Arif Haleemਇਹਨਾਂ ਨੂੰ ਆਖੋ ਕਿ ਜਿਸ ਮੌਤ ਤੋਂ ਤੁਸੀਂ ਨੱਸਦੇ ਹੋ ਉਹ ਜ਼ਰੂਰ ਹੀ ਤੁਹਾਨੂੰ ਮਿਲਣ ਵਾਲੀ ਹੈ। ਤੁਸੀਂ ਉਸੇ ਵੱਲ ਪਰਤਾਏ ਜਾਵੋਗੇ ਜਿਹੜਾ ਗੁਪਤ ਅਤੇ ਪ੍ਰਗਟ ਦਾ ਜਾਣਨਹਾਰ ਹੈ। ਉਹ ਤੁਹਾਨੂੰ ਦੱਸੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70