caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Munaafiqoon, ਆਇਤ 2

ਮਦੀਨਾ · ਉਤਰਨ ਦਾ ਕ੍ਰਮ 104 · 63:2

ٱتَّخَذُوٓا۟ أَيْمَٰنَهُمْ جُنَّةً فَصَدُّوا۟ عَن سَبِيلِ ٱللَّهِ إِنَّهُمْ سَآءَ مَا كَانُوا۟ يَعْمَلُونَ

Punjabi Translation - Arif Haleemਉਹਨਾਂ (ਮੁਨਾਫ਼ਿਕਾਂ) ਨੇ ਆਪਣੀਆਂ ਕਸਮਾਂ ਨੂੰ ਢਾਲ ਬਣਾ ਰੱਖਿਆ ਹੈ, ਇਸ ਤਰ੍ਹਾਂ ਉਹ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਦੇ ਹਨ। ਬੇਸ਼ੱਕ ਉਹ ਜੋ ਵੀ ਕਰਦੇ ਹਨ ਬਹੁਤ ਹੀ ਭੈੜਾ ਅਮਲ ਕਰਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70