caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Munaafiqoon, ਆਇਤ 3

ਮਦੀਨਾ · ਉਤਰਨ ਦਾ ਕ੍ਰਮ 104 · 63:3

ذَٰلِكَ بِأَنَّهُمْ ءَامَنُوا۟ ثُمَّ كَفَرُوا۟ فَطُبِعَ عَلَىٰ قُلُوبِهِمْ فَهُمْ لَا يَفْقَهُونَ

Punjabi Translation - Arif Haleemਭਾਵੇਂ ਕਿ ਉਹ ਈਮਾਨ ਲਿਆਏ ਪਰ ਫੇਰ ਵੀ ਉਹਨਾਂ ਨੇ ਇਨਕਾਰ ਹੀ ਕੀਤਾ ਇਸੇ ਲਈ ਅੱਲਾਹ ਨੇ ਉਹਨਾਂ ਦੇ ਦਿਲਾਂ ਉੱਤੇ ਮੋਹਰ ਲਾ ਛੱਡੀ ਹੈ, ਉਹ ਸਮਝਦੇ ਨਹੀਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70