caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Munaafiqoon, ਆਇਤ 5

ਮਦੀਨਾ · ਉਤਰਨ ਦਾ ਕ੍ਰਮ 104 · 63:5

وَإِذَا قِيلَ لَهُمْ تَعَالَوْا۟ يَسْتَغْفِرْ لَكُمْ رَسُولُ ٱللَّهِ لَوَّوْا۟ رُءُوسَهُمْ وَرَأَيْتَهُمْ يَصُدُّونَ وَهُم مُّسْتَكْبِرُونَ

Punjabi Translation - Arif Haleemਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਆਓ ਤਾਂ ਜੋ ਰਸੂਲ ਤੁਹਾਡੇ ਲਈ (ਅੱਲਾਹ ਤੋਂ) ਬਖ਼ਸ਼ਿਸ਼ ਦੀ ਦੁਆ ਕਰੇ ਤਾਂ ਉਹ (ਇਨਕਾਰ ਵਿਚ) ਸਿਰ ਹਿਲਾਉਂਦੇ ਹਨ। ਤੁਸੀਂ ਉਹਨਾਂ ਨੂੰ ਵੇਖਦੇ ਹੋ ਕਿ ਉਹ ਹੰਕਾਰ ਵਿਚ ਆਕੇ ਰਸੂਲ ਕੋਲ ਆਉਣ ਤੋਂ ਰੁਕ ਜਾਂਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70