caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Taghaabun, ਆਇਤ 12

ਮਦੀਨਾ · ਉਤਰਨ ਦਾ ਕ੍ਰਮ 108 · 64:12

وَأَطِيعُوا۟ ٱللَّهَ وَأَطِيعُوا۟ ٱلرَّسُولَ فَإِن تَوَلَّيْتُمْ فَإِنَّمَا عَلَىٰ رَسُولِنَا ٱلْبَلَٰغُ ٱلْمُبِينُ

Punjabi Translation - Arif Haleemਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੇ ਹੁਕਮਾਂ ਦੀ ਪਾਲਣਾ ਕਰੋ। ਜੇ ਤੁਸੀਂ ਹੱਕ ਤੋਂ ਮੂੰਹ ਮੋੜੋਂਗੇ ਤਾਂ ਸਾਡੇ ਰਸੂਲ ਦਾ ਕੰਮ ਤਾਂ ਕੇਵਲ ਆਦੇਸ਼ਾਂ ਨੂੰ ਸਪਸ਼ਟ ਕਰਕੇ ਪਹੁੰਚਾ ਦੇਣਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70