caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Taghaabun, ਆਇਤ 13

ਮਦੀਨਾ · ਉਤਰਨ ਦਾ ਕ੍ਰਮ 108 · 64:13

ٱللَّهُ لَآ إِلَٰهَ إِلَّا هُوَ وَعَلَى ٱللَّهِ فَلْيَتَوَكَّلِ ٱلْمُؤْمِنُونَ

Punjabi Translation - Arif Haleemਅੱਲਾਹ ਉਹ ਹੈ ਜਿਸ ਤੋਂ ਛੁੱਟ ਕੋਈ (ਸੱਚਾ) ਇਸ਼ਟ ਨਹੀਂ ਅਤੇ ਈਮਾਨ ਵਾਲਿਆਂ ਨੂੰ ਚਾਹੀਦਾ ਹੈ ਕਿ ਉਸੇ ’ਤੇ ਹੀ ਭਰੋਸਾ ਕਰਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70