caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Taghaabun, ਆਇਤ 17

ਮਦੀਨਾ · ਉਤਰਨ ਦਾ ਕ੍ਰਮ 108 · 64:17

إِن تُقْرِضُوا۟ ٱللَّهَ قَرْضًا حَسَنًا يُضَٰعِفْهُ لَكُمْ وَيَغْفِرْ لَكُمْ وَٱللَّهُ شَكُورٌ حَلِيمٌ

Punjabi Translation - Arif Haleemਜੇ ਤੁਸੀਂ ਅੱਲਾਹ ਨੂੰ ਕਰਜ਼ ਦਿਓ ਤਾਂ ਕਰਜ਼ੇ ਹਸਨਾ (ਸੋਹਣਾ ਕਰਜ਼) ਦਿਓ, ਤਾਂ ਉਹ ਤੁਹਾਨੂੰ ਕਈ ਗੁਣਾ ਵਧਾ ਕੇ ਮੋੜ ਦੇਵੇਗਾ ਅਤੇ ਤੁਹਾਡੀਆਂ ਭੁੱਲਾਂ ਨੂੰ ਬਖ਼ਸ਼ ਦੇਵੇਗਾ। ਅੱਲਾਹ ਤੁਹਾਡੀ ਕਦਰ ਕਰਨ ਵਾਲਾ ਹੈ ਅਤੇ ਬਹੁਤ ਹੀ ਨਰਮਾਈ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70