caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Taghaabun, ਆਇਤ 2

ਮਦੀਨਾ · ਉਤਰਨ ਦਾ ਕ੍ਰਮ 108 · 64:2

هُوَ ٱلَّذِى خَلَقَكُمْ فَمِنكُمْ كَافِرٌ وَمِنكُم مُّؤْمِنٌ وَٱللَّهُ بِمَا تَعْمَلُونَ بَصِيرٌ

Punjabi Translation - Arif Haleemਉਹੀਓ ਹੈ ਜਿਸ ਨੇ ਤੁਹਾਨੂੰ ਸਾਜਿਆ ਫੇਰ ਤੁਹਾਡੇ ਵਿੱਚੋਂ ਕੋਈ ਇਨਕਾਰੀ ਹੈ ਤੇ ਕੋਈ ਈਮਾਨ ਵਾਲਾ ਹੈ। ਤੁਸੀਂ ਜੋ ਕੁੱਝ ਵੀ ਕਰਦੇ ਹੋ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਵੇਖਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70