caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Taghaabun, ਆਇਤ 8

ਮਦੀਨਾ · ਉਤਰਨ ਦਾ ਕ੍ਰਮ 108 · 64:8

فَـَٔامِنُوا۟ بِٱللَّهِ وَرَسُولِهِۦ وَٱلنُّورِ ٱلَّذِىٓ أَنزَلْنَا وَٱللَّهُ بِمَا تَعْمَلُونَ خَبِيرٌ

Punjabi Translation - Arif Haleemਤੁਸੀਂ ਅੱਲਾਹ, ਉਸ ਦੇ ਰਸੂਲ ਅਤੇ ਉਸ ਨੂਰ (.ਕੁਰਆਨ) ਉੱਤੇ ਈਮਾਨ ਲਿਆਓ ਜਿਹੜਾ ਅਸੀਂ ਤੁਹਾਡੇ ’ਤੇ ਉਤਾਰਿਆ ਹੈ। ਅੱਲਾਹ ਹਰ ਉਸ ਕੰਮ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਕਰਦੇ ਹੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70