أَعَدَّ ٱللَّهُ لَهُمْ عَذَابًا شَدِيدًا فَٱتَّقُوا۟ ٱللَّهَ يَٰٓأُو۟لِى ٱلْأَلْبَٰبِ ٱلَّذِينَ ءَامَنُوا۟ قَدْ أَنزَلَ ٱللَّهُ إِلَيْكُمْ ذِكْرًا
Punjabi Translation - Arif Haleemਅੱਲਾਹ ਨੇ (ਪਰਲੋਕ ਵਿਚ) ਉਹਨਾਂ ਲਈ ਕਰੜਾ ਅਜ਼ਾਬ ਤਿਆਰ ਕਰ ਛੱਡਿਆ ਹੈ। ਹੇ ਅਕਲ ਵਾਲਿਓ! ਜੇ ਤੁਸੀਂ ਈਮਾਨ ਲਿਆਏ ਹੋ ਤਾਂ ਅੱਲਾਹ ਤੋਂ ਡਰੋ। ਅੱਲਾਹ ਨੇ ਤੁਹਾਡੇ ਵੱਲ ਜ਼ਿਕਰ (.ਕੁਰਆਨ) ਉਤਾਰਿਆ ਹੈ।