caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Talaaq, ਆਇਤ 11

ਮਦੀਨਾ · ਉਤਰਨ ਦਾ ਕ੍ਰਮ 99 · 65:11

رَّسُولًا يَتْلُوا۟ عَلَيْكُمْ ءَايَٰتِ ٱللَّهِ مُبَيِّنَٰتٍ لِّيُخْرِجَ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ مِنَ ٱلظُّلُمَٰتِ إِلَى ٱلنُّورِ وَمَن يُؤْمِنۢ بِٱللَّهِ وَيَعْمَلْ صَٰلِحًا يُدْخِلْهُ جَنَّٰتٍ تَجْرِى مِن تَحْتِهَا ٱلْأَنْهَٰرُ خَٰلِدِينَ فِيهَآ أَبَدًا قَدْ أَحْسَنَ ٱللَّهُ لَهُۥ رِزْقًا

Punjabi Translation - Arif Haleemਅਤੇ ਇਕ ਅਜਿਹਾ ਰਸੂਲ ਭੇਜਿਆ ਹੈ ਜਿਹੜਾ ਤੁਹਾਨੂੰ ਅੱਲਾਹ ਦੀਆਂ ਸਪਸ਼ਟ ਆਇਤਾਂ (ਆਦੇਸ਼) ਸੁਣਾਉਂਦਾ ਹੈ ਤਾਂ ਜੋ ਉਹਨਾਂ ਲੋਕਾਂ ਨੂੰ, ਜਿਹੜੇ ਈਮਾਨ ਲਿਆਉਣ ਤੇ ਚੰਗੇ ਕੰਮ ਕਰਨ, ਹਨੇਰਿਆਂ ਵਿੱਚੋਂ ਰੌਸ਼ਨੀ ਵੱਲ ਕੱਢ ਲਿਆਵੇ। ਜਿਹੜਾ ਵਿਅਕਤੀ ਅੱਲਾਹ ਉੱਤੇ ਈਮਾਨ ਲਿਆਵੇ ਅਤੇ ਨੇਕ ਕੰਮ ਕਰੇ ਉਹ (ਅੱਲਾਹ) ਉਸ ਵਿਅਕਤੀ ਨੂੰ ਉਹਨਾਂ ਜੰਨਤਾਂ ਵਿਚ ਦਾਖ਼ਲ ਕਰੇਗਾ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਉਹ ਉਸ ਵਿਚ ਸਦਾ ਲਈ ਰਹਿਣਗੇ। ਅੱਲਾਹ ਨੇ ਅਜਿਹੇ ਵਿਅਕਤੀਆਂ ਲਈ ਸੋਹਣਾ ਰਿਜ਼ਕ ਰੱਖਿਆ ਹੋਇਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70