caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Talaaq, ਆਇਤ 12

ਮਦੀਨਾ · ਉਤਰਨ ਦਾ ਕ੍ਰਮ 99 · 65:12

ٱللَّهُ ٱلَّذِى خَلَقَ سَبْعَ سَمَٰوَٰتٍ وَمِنَ ٱلْأَرْضِ مِثْلَهُنَّ يَتَنَزَّلُ ٱلْأَمْرُ بَيْنَهُنَّ لِتَعْلَمُوٓا۟ أَنَّ ٱللَّهَ عَلَىٰ كُلِّ شَىْءٍ قَدِيرٌ وَأَنَّ ٱللَّهَ قَدْ أَحَاطَ بِكُلِّ شَىْءٍ عِلْمًۢا

Punjabi Translation - Arif Haleemਅੱਲਾਹ ਉਹ ਜ਼ਾਤ ਹੈ ਜਿਸ ਨੇ ਸੱਤ ਅਕਾਸ਼ ਸਾਜੇ ਤੇ ਧਰਤੀਆਂ ਵੀ ਓਂਨੀਆਂ ਹੀ (ਭਾਵ ਸੱਤ) ਸਾਜੀਆਂ। ਇਹਨਾਂ ਦੋਵਾਂ ਵਿਚਾਲੇ ਹੀ ਉਸ ਦਾ ਹੁਕਮ ਉੱਤਰਦਾ ਹੈ ਇਹ ਗੱਲ ਤਾਂ ਤੁਹਾਨੂੰ ਇਸ ਲਈ ਦੱਸੀ ਗਈ ਹੈ ਤਾਂ ਜੋ ਤੁਸੀਂ ਜਾਣ ਲਵੋ ਕਿ ਨਿਰਸੰਦੇਹ, ਅੱਲਾਹ ਹਰ ਚੀਜ਼ ਦੀ ਸਮਰਥਾ ਰੱਖਦਾ ਹੈ। ਅੱਲਾਹ ਨੇ ਹਰੇਕ ਚੀਜ਼ ਨੂੰ ਆਪਣੇ ਗਿਆਨ ਦੇ ਘੇਰੇ ਵਿਚ ਲੈ ਛੱਡਿਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70