caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Talaaq, ਆਇਤ 2

ਮਦੀਨਾ · ਉਤਰਨ ਦਾ ਕ੍ਰਮ 99 · 65:2

فَإِذَا بَلَغْنَ أَجَلَهُنَّ فَأَمْسِكُوهُنَّ بِمَعْرُوفٍ أَوْ فَارِقُوهُنَّ بِمَعْرُوفٍ وَأَشْهِدُوا۟ ذَوَىْ عَدْلٍ مِّنكُمْ وَأَقِيمُوا۟ ٱلشَّهَٰدَةَ لِلَّهِ ذَٰلِكُمْ يُوعَظُ بِهِۦ مَن كَانَ يُؤْمِنُ بِٱللَّهِ وَٱلْيَوْمِ ٱلْـَٔاخِرِ وَمَن يَتَّقِ ٱللَّهَ يَجْعَل لَّهُۥ مَخْرَجًا

Punjabi Translation - Arif Haleemਫੇਰ ਜਦੋਂ ਉਹ ਆਪਣੀ ਇੱਦਤ (ਦੀ ਸਮਾਪਤੀ) ਨੂੰ ਪੁੱਜ ਜਾਣ ਤਾਂ ਉਹਨਾਂ ਨੂੰ ਜਾਂ ਤਾਂ ਭਲੇ ਤਰੀਕੇ ਨਾਲ (ਆਪਣੇ ਨਿਕਾਹ ਵਿਚ) ਰੋਕ ਲਵੋ ਜਾਂ ਉਹਨਾਂ ਨੂੰ ਭਲੇ ਤਰੀਕੇ ਨਾਲ ਛੱਡ ਦਿਓ। ਜਦੋਂ ਤਲਾਕ ਦਿਓ ਤਾਂ ਤੁਸੀਂ ਆਪਣੇ ਵਿੱਚੋਂ ਦੋ ਵਿਅਕਤੀਆਂ ਨੂੰ ਗਵਾਹ ਬਣਾ ਲਓ, ਜਿਹੜੇ ਨਿਆਕਾਰ ਹੋਣ ਅਤੇ ਗਵਾਹੀ ਨੂੰ ਅੱਲਾਹ ਵਾਸਤੇ ਕਾਇਮ ਰੱਖਣ। ਇਹਨਾਂ ਹੁਕਮਾਂ ਦੀ ਨਸੀਹਤ ਉਸ ਨੂੰ ਕੀਤੀ ਜਾਂਦੀ ਹੈ ਜਿਹੜਾ ਕੋਈ ਅੱਲਾਹ ਤੇ ਅੰਤਿਮ ਦਿਹਾੜੇ (ਕਿਆਮਤ) ਉੱਤੇ ਈਮਾਨ ਰੱਖਦਾ ਹੈ ਅਤੇ ਜਿਹੜਾ ਵਿਅਕਤੀ ਅੱਲਾਹ ਤੋਂ ਡਰਦਾ ਹੋਵੇ ਤਾਂ ਉਹ (ਅੱਲਾਹ) ਉਸ ਲਈ ਔਕੜਾਂ ਵਿੱਚੋਂ ਨਿਕਲਣ ਦੀ ਰਾਹ ਕੱਢ ਦਿੰਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70