caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Talaaq, ਆਇਤ 3

ਮਦੀਨਾ · ਉਤਰਨ ਦਾ ਕ੍ਰਮ 99 · 65:3

وَيَرْزُقْهُ مِنْ حَيْثُ لَا يَحْتَسِبُ وَمَن يَتَوَكَّلْ عَلَى ٱللَّهِ فَهُوَ حَسْبُهُۥٓ إِنَّ ٱللَّهَ بَٰلِغُ أَمْرِهِۦ قَدْ جَعَلَ ٱللَّهُ لِكُلِّ شَىْءٍ قَدْرًا

Punjabi Translation - Arif Haleemਉਹ ਉਸ ਨੂੰ ਉੱਥਿਓਂ ਰਿਜ਼ਕ ਦਿੰਦਾ ਹੈ ਜਿੱਥਿਓ ਉਸ ਦਾ ਚਿੱਤ ਚੇਤਾ ਵੀ ਨਹੀਂ ਹੁੰਦਾ। ਜਿਹੜਾ ਵਿਅਕਤੀ ਅੱਲਾਹ ’ਤੇ ਭਰੋਸਾ ਕਰੇ ਤਾਂ ਉਸ ਲਈ ਉਹੀਓ ਕਾਫ਼ੀ ਹੈ। ਬੇਸ਼ੱਕ ਅੱਲਾਹ ਆਪਣਾ ਕੰਮ ਪੂਰਾ ਕਰਕੇ ਰਹਿੰਦਾ ਹੈ। ਅੱਲਾਹ ਨੇ ਹਰੇਕ ਚੀਜ਼ ਲਈ ਇਕ ਤਕਦੀਰ ਨਿਯਤ ਕਰ ਛੱਡੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70