caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Talaaq, ਆਇਤ 4

ਮਦੀਨਾ · ਉਤਰਨ ਦਾ ਕ੍ਰਮ 99 · 65:4

وَٱلَّٰٓـِٔى يَئِسْنَ مِنَ ٱلْمَحِيضِ مِن نِّسَآئِكُمْ إِنِ ٱرْتَبْتُمْ فَعِدَّتُهُنَّ ثَلَٰثَةُ أَشْهُرٍ وَٱلَّٰٓـِٔى لَمْ يَحِضْنَ وَأُو۟لَٰتُ ٱلْأَحْمَالِ أَجَلُهُنَّ أَن يَضَعْنَ حَمْلَهُنَّ وَمَن يَتَّقِ ٱللَّهَ يَجْعَل لَّهُۥ مِنْ أَمْرِهِۦ يُسْرًا

Punjabi Translation - Arif Haleemਤੁਹਾਡੀਆਂ (ਤਲਾਕ ਸ਼ੁਦਾ) ਇਸਤਰੀਆਂ ਵਿੱਚੋਂ ਜਿਹੜੀਆਂ ਮਾਸਕ ਧਰਮ ਤੋਂ ਬੇਆਸ ਹੋ ਜਾਣ ਜੇ ਤੁਹਾਨੂੰ ਉਹਨਾਂ ਬਾਰੇ ਕੋਈ ਸ਼ੱਕ ਹੋ ਰਿਹਾ ਹੋਵੇ ਤਾਂ ਉਹਨਾਂ ਦੀ ਇੱਦਤ ਤਿੰਨ ਮਹੀਨੇ ਹੈ ਅਤੇ ਇਹੋ ਹੁਕਮ ਉਹਨਾਂ ਲਈ ਹੈ ਵੀ ਜਿਨ੍ਹਾਂ ਨੂੰ ਅਜਿਹੇ ਰੁਜ਼ (ਮਾਸਕ ਧਰਮ) ਨਹੀਂ ਆਇਆ। ਗਰਭਵਤੀ ਇਸਤਰੀਆਂ ਦੀ ਇੱਦਤ ਦੀ ਹੱਦ ਬੱਚਾ ਜਣਨ ਤਕ ਹੈ। ਜਿਹੜਾ ਵਿਅਕਤੀ ਅੱਲਾਹ ਤੋਂ ਡਰਦਾ ਹੈ ਤਾਂ ਉਹ ਉਸ ਦੇ ਕੰਮਾਂ ਵਿਚ ਆਸਾਨੀਆਂ ਪੈਦਾ ਕਰ ਦਿੰਦਾ ਹੈ।[2]
Looking for a topic? Try the meaning search — your question is scanned across all 6,236 verses.
ਭਾਸ਼ਾ — 70