ذَٰلِكَ أَمْرُ ٱللَّهِ أَنزَلَهُۥٓ إِلَيْكُمْ وَمَن يَتَّقِ ٱللَّهَ يُكَفِّرْ عَنْهُ سَيِّـَٔاتِهِۦ وَيُعْظِمْ لَهُۥٓ أَجْرًا
Punjabi Translation - Arif Haleemਇਹ ਅੱਲਾਹ ਦਾ ਹੁਕਮ ਹੈ ਜਿਹੜਾ ਉਸ ਨੇ ਤੁਹਾਡੇ ਵੱਲ ਉਤਾਰਿਆ ਹੈ, ਜਿਹੜਾ ਵਿਅਕਤੀ ਅੱਲਾਹ ਤੋਂ ਡਰਦਾ ਹੈ ਤਾਂ ਅੱਲਾਹ ਉਸ ਦੀਆਂ ਬੁਰਾਈਆਂ ਨੂੰ ਉਸ ਤੋਂ ਦੂਰ ਕਰ ਦਿੰਦਾ ਹੈ ਤੇ ਉਸ ਦੇ ਬਦਲੇ ਵਿਚ ਹੋਰ ਵਾਧਾ ਕਰ ਦਿੰਦਾ ਹੈ।