caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Talaaq, ਆਇਤ 6

ਮਦੀਨਾ · ਉਤਰਨ ਦਾ ਕ੍ਰਮ 99 · 65:6

أَسْكِنُوهُنَّ مِنْ حَيْثُ سَكَنتُم مِّن وُجْدِكُمْ وَلَا تُضَآرُّوهُنَّ لِتُضَيِّقُوا۟ عَلَيْهِنَّ وَإِن كُنَّ أُو۟لَٰتِ حَمْلٍ فَأَنفِقُوا۟ عَلَيْهِنَّ حَتَّىٰ يَضَعْنَ حَمْلَهُنَّ فَإِنْ أَرْضَعْنَ لَكُمْ فَـَٔاتُوهُنَّ أُجُورَهُنَّ وَأْتَمِرُوا۟ بَيْنَكُم بِمَعْرُوفٍ وَإِن تَعَاسَرْتُمْ فَسَتُرْضِعُ لَهُۥٓ أُخْرَىٰ

Punjabi Translation - Arif Haleemਤੁਸੀਂ (ਇੱਦਤ ਦੇ ਸਮੇਂ ਵਿਚ) ਉਹਨਾਂ ਨੂੰ ਉਸ ਥਾਂ ਰੱਖੋ ਜਿੱਥੇ ਤੁਸੀਂ ਆਪ ਰਹਿੰਦੇ ਹੋ ਜਿਹੋ ਜਿਹੀ ਥਾਂ ਤੁਹਾਨੂੰ ਜੁੜਦੀ ਹੋਵੇ। ਉਹਨਾਂ ਨੂੰ ਤੰਗ ਕਰਨ ਲਈ ਉਹਨਾਂ ਨੂੰ ਕੋਈ ਕਸ਼ਟ ਨਾ ਦਿਓ। ਜੇ ਉਹ ਗਰਭਵਤੀਆਂ ਹੋਣ ਤਾਂ ਬੱਚਾ ਜਣਨ ਤਕ ਉਹਨਾਂ ’ਤੇ ਖ਼ਰਚ ਕਰੋ, ਫੇਰ ਜੇ ਉਹ ਤੁਹਾਡੇ ਬੱਚੇ ਨੂੰ ਆਪਣਾ ਦੁੱਧ ਪਿਆਉਣ ਤਾਂ ਤੁਸੀਂ ਉਹਨਾਂ ਨੂੰ ਉਸ ਦੀ ਉਜਰਤ ਦਿਓ ਅਤੇ ਇਹ ਉਜਰਤ ਭਲੇ ਤਰੀਕੇ ਨਾਲ ਆਪਸੀ ਸਲਾਹ ਮਸ਼ਵਰੇ ਰਾਹੀਂ ਤੈਅ ਕਰੋ। ਜੇ ਤੁਸੀਂ ਆਪਸੀ ਜ਼ਿਦ ਬਾਜ਼ੀ ਕਰੋ ਤਾਂ ਉਸ ਨੂੰ ਕੋਈ ਦੂਜੀ ਇਸਤਰੀ ਆਪਣਾ ਦੁੱਧ ਪਿਲਾਏਗੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70