لِيُنفِقْ ذُو سَعَةٍ مِّن سَعَتِهِۦ وَمَن قُدِرَ عَلَيْهِ رِزْقُهُۥ فَلْيُنفِقْ مِمَّآ ءَاتَىٰهُ ٱللَّهُ لَا يُكَلِّفُ ٱللَّهُ نَفْسًا إِلَّا مَآ ءَاتَىٰهَا سَيَجْعَلُ ٱللَّهُ بَعْدَ عُسْرٍ يُسْرًا
Punjabi Translation - Arif Haleemਖ਼ੁਸ਼ਹਾਲ ਵਿਅਕਤੀ ਨੂੰ ਚਾਹੀਦਾ ਹੈ ਕਿ ਆਪਣੀ ਰੁਸੀਅਤ ਅਨੁਸਾਰ ਖ਼ਰਚਾ ਕਰੇ ਅਤੇ ਜਿਸ ਦੀ ਰੋਜ਼ੀ ਵਿਚ ਤੰਗੀ ਹੋਵੇ ਤਾਂ ਉਹ ਉਸੇ ਵਿੱਚੋਂ ਖ਼ਰਚ ਕਰੇ ਜਿਹੜਾ ਅੱਲਾਹ ਨੇ ਉਸ ਨੂੰ ਦਿੱਤਾ ਹੈ। ਅੱਲਾਹ ਕਿਸੇ ਵੀ ਵਿਅਕਤੀ ਉੱਤੇ ਉੱਨੀ ਹੀ ਜ਼ਿੰਮੇਵਾਰੀ ਪਾਉਂਦਾ ਹੈ ਜਿੱਨਾ ਕੁੱਝ ਉਸ ਨੂੰ ਦਿੱਤਾ ਹੈ। ਅੱਲਾਹ ਤੰਗੀ ਤੋਂ ਬਾਅਦ ਛੇਤੀ ਹੀ ਖੁੱਲ੍ਹ ਦੇਵੇਗਾ।