وَكَأَيِّن مِّن قَرْيَةٍ عَتَتْ عَنْ أَمْرِ رَبِّهَا وَرُسُلِهِۦ فَحَاسَبْنَٰهَا حِسَابًا شَدِيدًا وَعَذَّبْنَٰهَا عَذَابًا نُّكْرًا
Punjabi Translation - Arif Haleemਕਿੰਨੀਆਂ ਹੀ ਬਸਤੀਆਂ ਹਨ ਜਿਨ੍ਹਾਂ ਨੇ ਆਪਣੇ ਰੱਬ ਤੇ ਉਸ ਦੇ ਰਸੂਲਾਂ ਦੇ ਹੁਕਮਾਂ ਤੋਂ ਸਰਕਸ਼ੀ ਕੀਤੀ ਤਾਂ ਅਸੀਂ ਉਹਨਾਂ ਦਾ ਲੇਖਾ-ਜੋਖਾ ਲਿਆ ਅਤੇ ਉਹਨਾਂ ਨੂੰ ਕਰੜੀ ਸਜ਼ਾ ਦਿੱਤੀ।