caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tahrim, ਆਇਤ 7

ਮਦੀਨਾ · ਉਤਰਨ ਦਾ ਕ੍ਰਮ 107 · 66:7

يَٰٓأَيُّهَا ٱلَّذِينَ كَفَرُوا۟ لَا تَعْتَذِرُوا۟ ٱلْيَوْمَ إِنَّمَا تُجْزَوْنَ مَا كُنتُمْ تَعْمَلُونَ

Punjabi Translation - Arif Haleemਹੇ ਕਾਫ਼ਿਰੋ! ਅੱਜ ਤੁਸੀਂ ਕੋਈ ਬਹਾਨਾ ਨਾ ਘੜ੍ਹੋ। ਬੇਸ਼ੱਕ ਅੱਜ ਤੁਹਾਨੂੰ ਉਸ ਦਾ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ ਕਰਦੇ ਸੀ।[1]
Looking for a topic? Try the meaning search — your question is scanned across all 6,236 verses.
ਭਾਸ਼ਾ — 70