caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Mulk, ਆਇਤ 10

ਮੱਕਾ · ਉਤਰਨ ਦਾ ਕ੍ਰਮ 77 · 67:10

وَقَالُوا۟ لَوْ كُنَّا نَسْمَعُ أَوْ نَعْقِلُ مَا كُنَّا فِىٓ أَصْحَٰبِ ٱلسَّعِيرِ

Punjabi Translation - Arif Haleemਉਹ (ਇਨਕਾਰੀ ਕਿਆਮਤ ਦਿਹਾੜੇ) ਆਖਣਗੇ ਕਿ ਕਾਸ਼ ਅਸੀਂ (ਰਸੂਲ ਦੀਆਂ ਗੱਲਾਂ ਨੂੰ ਧਿਆਨ ਨਾਲ) ਸੁਣਦੇ ਜਾਂ ਸਮਝਦੇ ਤਾਂ ਅੱਜ ਅਸੀਂ ਨਰਕੀਆਂ ਵਿੱਚੋਂ ਨਾ ਹੁੰਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70