caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Mulk, ਆਇਤ 16

ਮੱਕਾ · ਉਤਰਨ ਦਾ ਕ੍ਰਮ 77 · 67:16

ءَأَمِنتُم مَّن فِى ٱلسَّمَآءِ أَن يَخْسِفَ بِكُمُ ٱلْأَرْضَ فَإِذَا هِىَ تَمُورُ

Punjabi Translation - Arif Haleemਕੀ ਤੁਸੀਂ ਉਸ (ਅੱਲਾਹ) ਤੋਂ ਬੇ-ਖ਼ੌਫ਼ ਹੋ ਗਏ ਹੋ, ਜਿਹੜਾ ਅਕਾਸ਼ ਵਿਚ ਹੈ ਕਿ ਉਹ ਤੁਹਾਨੂੰ ਧਰਤੀ ਵਿਚ ਧਸਾ ਦੇਵੇ ਅਤੇ ਅਚਣਚੇਤ ਇਹ (ਧਰਤੀ) ਕੰਬਣ ਲਗ ਜਾਵੇ ?
Looking for a topic? Try the meaning search — your question is scanned across all 6,236 verses.
ਭਾਸ਼ਾ — 70