caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Mulk, ਆਇਤ 22

ਮੱਕਾ · ਉਤਰਨ ਦਾ ਕ੍ਰਮ 77 · 67:22

أَفَمَن يَمْشِى مُكِبًّا عَلَىٰ وَجْهِهِۦٓ أَهْدَىٰٓ أَمَّن يَمْشِى سَوِيًّا عَلَىٰ صِرَٰطٍ مُّسْتَقِيمٍ

Punjabi Translation - Arif Haleemਕੀ ਭਲਾ ਜਿਹੜਾ ਵਿਅਕਤੀ ਮੂੰਹ ਨੀਵਾਂ ਕਰਕੇ (ਪਸ਼ੂਆਂ ਵਾਂਗ) ਤੁਰਦਾ ਹੈ ਉਹ ਵੱਧ ਹਿਦਾਇਤ ਵਾਲਾ ਹੈ ਜਾਂ ਉਹ ਜਿਹੜਾ ਸਿੱਧਾ ਹੋ ਕੇ (ਸਿਰ ਚੁੱਕੀਂ) ਇਕ ਪੱਧਰੀ ਰਾਹ ’ਤੇ ਤੁਰ ਪਿਆ ਹੋਵੇ ?
Looking for a topic? Try the meaning search — your question is scanned across all 6,236 verses.
ਭਾਸ਼ਾ — 70