caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Mulk, ਆਇਤ 25

ਮੱਕਾ · ਉਤਰਨ ਦਾ ਕ੍ਰਮ 77 · 67:25

وَيَقُولُونَ مَتَىٰ هَٰذَا ٱلْوَعْدُ إِن كُنتُمْ صَٰدِقِينَ

Punjabi Translation - Arif Haleemਅਤੇ ਉਹ ਇਨਕਾਰੀ ਆਖਦੇ ਹਨ ਕਿ ਕਿਆਮਤ ਆਉਣ ਦਾ ਵਚਨ ਕਦੋਂ ਪੂਰਾ ਹੋਵੇਗਾ, ਜੇ ਤੁਸੀਂ ਸੱਚੇ ਹੋ ਤਾਂ ਦੱਸੋ?
Looking for a topic? Try the meaning search — your question is scanned across all 6,236 verses.
ਭਾਸ਼ਾ — 70