caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Mulk, ਆਇਤ 28

ਮੱਕਾ · ਉਤਰਨ ਦਾ ਕ੍ਰਮ 77 · 67:28

قُلْ أَرَءَيْتُمْ إِنْ أَهْلَكَنِىَ ٱللَّهُ وَمَن مَّعِىَ أَوْ رَحِمَنَا فَمَن يُجِيرُ ٱلْكَٰفِرِينَ مِنْ عَذَابٍ أَلِيمٍ

Punjabi Translation - Arif Haleem(ਹੇ ਨਬੀ!) ਆਖ ਦਿਓ, ਭਾਵੇਂ ਮੈਨੂੰ ਅਤੇ ਮੇਰੇ ਸਾਥੀਆਂ ਨੂੰ ਅੱਲਾਹ ਹਲਾਕ ਕਰ ਦੇਵੇ ਜਾਂ ਸਾਡੇ ਉੱਤੇ ਮਿਹਰਾਂ ਕਰੇ, ਪਰ ਕਾਫ਼ਿਰਾਂ ਨੂੰ ਦਰਦਨਾਕ ਅਜ਼ਾਬ ਤੋਂ ਕੌਣ ਬਚਾਵੇਗਾ ?
Looking for a topic? Try the meaning search — your question is scanned across all 6,236 verses.
ਭਾਸ਼ਾ — 70