caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qalam, ਆਇਤ 17

ਮੱਕਾ · ਉਤਰਨ ਦਾ ਕ੍ਰਮ 2 · 68:17

إِنَّا بَلَوْنَٰهُمْ كَمَا بَلَوْنَآ أَصْحَٰبَ ٱلْجَنَّةِ إِذْ أَقْسَمُوا۟ لَيَصْرِمُنَّهَا مُصْبِحِينَ

Punjabi Translation - Arif Haleemਬੇਸ਼ੱਕ ਅਸੀਂ ਇਹਨਾਂ (ਮੱਕੇ ਵਾਲਿਆਂ) ਨੂੰ ਉਸੇ ਤਰ੍ਹਾਂ ਪਰੱਖਿਆ ਸੀ ਜਿੱਦਾਂ ਅਸੀਂ ਬਾਗ਼ ਵਾਲਿਆਂ ਨੂੰ ਪਰੱਖਿਆ ਸੀ, ਜਦੋਂ ਉਹਨਾਂ ਨੇ ਸਹੁੰ ਖਾਂਦੀ ਸੀ ਕਿ ਸਵੇਰ ਹੁੰਦੇ ਹੀ ਅਸੀਂ ਇਸ ਬਾਗ਼ ਦੇ ਫਲਾਂ ਨੂੰ ਤੋੜ ਲਵਾਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70