وَغَدَوْا۟ عَلَىٰ حَرْدٍ قَٰدِرِينَ Punjabi Translation - Arif Haleemਉਹ ਸਵੇਰੇ ਸਵੇਰੇ ਇਹੋ ਸੋਚਦੇ (ਬਾਗ਼ ਵੱਲ) ਤੁਰ ਪਏ ਕਿ ਉਹ ਮੁਥਾਜਾਂ ਨੂੰ ਰੋਕ ਸਕਦੇ ਹਨ।