caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qalam, ਆਇਤ 41

ਮੱਕਾ · ਉਤਰਨ ਦਾ ਕ੍ਰਮ 2 · 68:41

أَمْ لَهُمْ شُرَكَآءُ فَلْيَأْتُوا۟ بِشُرَكَآئِهِمْ إِن كَانُوا۟ صَٰدِقِينَ

Punjabi Translation - Arif Haleemਕੀ (ਇਸ ਦੇ ਜ਼ਾਮਿਨ) ਇਹਨਾਂ ਦੇ ਮਿੱਥੇ ਹੋਏ (ਰੱਬ ਦੇ) ਸ਼ਰੀਕ ਹਨ ? ਤਾਂ ਉਹਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਸ਼ਰੀਕ ਲਿਆਉਣ ਜੇ ਉਹ ਸੱਚੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70