caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qalam, ਆਇਤ 42

ਮੱਕਾ · ਉਤਰਨ ਦਾ ਕ੍ਰਮ 2 · 68:42

يَوْمَ يُكْشَفُ عَن سَاقٍ وَيُدْعَوْنَ إِلَى ٱلسُّجُودِ فَلَا يَسْتَطِيعُونَ

Punjabi Translation - Arif Haleemਜਿਸ ਦਿਨ ਪਿੰਨੀ ਖੋਲ੍ਹ ਦਿੱਤੀ ਜਾਵੇਗੀ ਭਾਵ ਔਖਾ ਵੇਲਾ ਆਵੇਗਾ ਅਤੇ ਉਹਨਾਂ ਇਨਕਾਰੀਆਂ ਨੂੰ ਸਿਜਦਾ ਕਰਨ ਲਈ ਬੁਲਾਇਆ ਜਾਵੇਗਾ ਤਾਂ ਉਹ ਸਿਜਦਾ ਨਹੀਂ ਕਰ ਸਕਣਗੇ।[1]
Looking for a topic? Try the meaning search — your question is scanned across all 6,236 verses.
ਭਾਸ਼ਾ — 70