caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qalam, ਆਇਤ 43

ਮੱਕਾ · ਉਤਰਨ ਦਾ ਕ੍ਰਮ 2 · 68:43

خَٰشِعَةً أَبْصَٰرُهُمْ تَرْهَقُهُمْ ذِلَّةٌ وَقَدْ كَانُوا۟ يُدْعَوْنَ إِلَى ٱلسُّجُودِ وَهُمْ سَٰلِمُونَ

Punjabi Translation - Arif Haleemਉਹਨਾਂ ਦੀਆਂ ਨਜ਼ਰਾਂ ਝੁਕੀਆਂ ਹੋਣਗੀਆਂ ਤੇ ਉਹਨਾਂ ’ਤੇ ਹੀਣਤਾ ਛਾਈ ਹੋਵੇਗੀ। ਜਦੋਂ ਸੰਸਾਰ ਵਿਚ ਉਹਨਾਂ ਨੂੰ ਸਿਜਦੇ ਲਈ ਬੁਲਾਇਆ ਜਾਂਦਾ ਸੀ ਉਸ ਵੇਲੇ ਤਾਂ ਉਹ ਭਲੇ ਚੰਗੇ ਸਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70