caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qalam, ਆਇਤ 44

ਮੱਕਾ · ਉਤਰਨ ਦਾ ਕ੍ਰਮ 2 · 68:44

فَذَرْنِى وَمَن يُكَذِّبُ بِهَٰذَا ٱلْحَدِيثِ سَنَسْتَدْرِجُهُم مِّنْ حَيْثُ لَا يَعْلَمُونَ

Punjabi Translation - Arif Haleemਸੋ (ਹੇ ਨਬੀ!) ਅੱਜ ਮੈਨੂੰ ਤੇ ਉਸ ਨੂੰ ਜਿਹੜਾ ਹਦੀਸ (ਭਾਵ .ਕੁਰਆਨ) ਨੂੰ ਝੁਠਲਾਉਂਦਾ ਸੀ (ਦੋਵਾਂ ਨੂੰ ਇਕੱਲਾ) ਛੱਡ ਦਿਓ। ਅਸੀਂ ਉਸ ਨੂੰ ਹੌਲੀ-ਹੌਲੀ ਬਰਬਾਦੀ ਵੱਲ ਲੈ ਜਾਵਾਂਗੇ ਕਿ ਉਸ ਨੂੰ ਪਤਾ ਵੀ ਨਹੀਂ ਲੱਗ ਸਕੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70