فَٱجْتَبَٰهُ رَبُّهُۥ فَجَعَلَهُۥ مِنَ ٱلصَّٰلِحِينَ Punjabi Translation - Arif Haleemਅੰਤ ਉਸ ਦੇ ਰੱਬ ਨੇ ਉਸ ਨੂੰ ਆਪਣੀਆਂ ਮਿਹਰਾਂ ਨਾਲ ਨਿਵਾਜ਼ਿਆ, ਅਤੇ ਉਸ ਨੂੰ ਭਲੇ ਪੁਰਖਾਂ ਵਿਚ ਰਲਾ ਲਿਆ।