يَوْمَئِذٍ تُعْرَضُونَ لَا تَخْفَىٰ مِنكُمْ خَافِيَةٌ Punjabi Translation - Arif Haleemਉਸ ਦਿਹਾੜੇ ਤੁਹਾਡੀ ਪੇਸ਼ੀ (ਰੱਬ ਦੇ ਹਜ਼ੂਰ) ਹੋਵੇਗੀ, ਤੇ ਤੁਹਾਡਾ ਕੋਈ ਵੀ ਭੇਤ ਲੁਕਿਆ ਨਹੀਂ ਰਹੇਗਾ।