كُلُوا۟ وَٱشْرَبُوا۟ هَنِيٓـًٔۢا بِمَآ أَسْلَفْتُمْ فِى ٱلْأَيَّامِ ٱلْخَالِيَةِ
Punjabi Translation - Arif Haleemਆਖਿਆ ਜਾਵੇਗਾ ਕਿ ਮੌਜਾਂ ਨਾਲ ਖਾਓ ਪੀਓ ਆਪਣੇ ਉਹਨਾਂ ਕਰਮਾਂ ਦੇ ਬਦਲੇ ਜਿਹੜੇ ਤੁਸੀਂ ਬੀਤੇ ਸਮੇਂ ਵਿਚ ਅੱਗੇ ਭੇਜੇ ਸਨ।
كُلُوا۟ وَٱشْرَبُوا۟ هَنِيٓـًٔۢا بِمَآ أَسْلَفْتُمْ فِى ٱلْأَيَّامِ ٱلْخَالِيَةِ