caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Haaqqa, ਆਇਤ 25

ਮੱਕਾ · ਉਤਰਨ ਦਾ ਕ੍ਰਮ 78 · 69:25

وَأَمَّا مَنْ أُوتِىَ كِتَٰبَهُۥ بِشِمَالِهِۦ فَيَقُولُ يَٰلَيْتَنِى لَمْ أُوتَ كِتَٰبِيَهْ

Punjabi Translation - Arif Haleemਪਰ ਜਿਸ ਦੀ ਕਰਮ-ਪੱਤਰੀ ਉਸ ਦੇ ਖੱਬੇ ਹੱਥ ਵਿਚ ਦਿੱਤੀ ਗਈ ਉਹ ਆਖੇਗਾ, ਕਾਸ਼ ਮੈਨੂੰ ਮੇਰੀ ਕਰਮ-ਪੱਤਰੀ ਨਾ ਦਿੱਤੀ ਜਾਂਦੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70