caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Haaqqa, ਆਇਤ 7

ਮੱਕਾ · ਉਤਰਨ ਦਾ ਕ੍ਰਮ 78 · 69:7

سَخَّرَهَا عَلَيْهِمْ سَبْعَ لَيَالٍ وَثَمَٰنِيَةَ أَيَّامٍ حُسُومًا فَتَرَى ٱلْقَوْمَ فِيهَا صَرْعَىٰ كَأَنَّهُمْ أَعْجَازُ نَخْلٍ خَاوِيَةٍ

Punjabi Translation - Arif Haleemਅੱਲਾਹ ਨੇ ਉਹਨਾਂ ’ਤੇ ਲਗਾਤਾਰ ਸੱਤ ਰਾਤਾਂ ਅਤੇ ਅੱਠ ਦਿਨ ਇਸ (ਹਨੇਰੀ) ਨੂੰ ਚਾੜ੍ਹੀਂ ਰੱਖਿਆ, ਜੇ ਤੁਸੀਂ ਉੱਥੇ ਹੁੰਦੇ ਤਾਂ ਤੁਸੀਂ ਉਸ ਕੌਮ ਨੂੰ ਇੰਜ ਬਰਬਾਦ ਪਏ ਵੇਖਦੇ ਜਿਵੇਂ ਉਹ ਖਜੂਰ ਦੇ ਪੋਲੇ ਹੋ ਚੁੱਕੇ ਮੋਛੇ ਹੋਣ।
Looking for a topic? Try the meaning search — your question is scanned across all 6,236 verses.
ਭਾਸ਼ਾ — 70