وَلَقَدْ مَكَّنَّٰكُمْ فِى ٱلْأَرْضِ وَجَعَلْنَا لَكُمْ فِيهَا مَعَٰيِشَ قَلِيلًا مَّا تَشْكُرُونَ
Punjabi Translation - Arif Haleemਨਰਿਸੰਦੇਹ, ਅਸਾਂ ਤੁਹਾਨੂੰ ਧਰਤੀ ’ਤੇ ਰਹਣਿ ਦਾ ਅਧਕਿਾਰ ਦਿੱਤਾ ਅਤੇ ਤੁਹਾਡੇ ਲਈ ਇਸ ਵਚਿ (ਹਰ ਪ੍ਰਕਾਰ ਦੀ) ਜੀਵਨ ਸਮੱਗਰੀ ਪੈਦਾ ਕੀਤੀ, ਪਰ ਤੁਸੀਂ ਲੋਕ ਬਹੁਤ ਹੀ ਘੱਟ ਸ਼ੁਕਰ ਅਦਾ ਕਰਦੇ ਹੋ।