تِلْكَ ٱلْقُرَىٰ نَقُصُّ عَلَيْكَ مِنْ أَنۢبَآئِهَا وَلَقَدْ جَآءَتْهُمْ رُسُلُهُم بِٱلْبَيِّنَٰتِ فَمَا كَانُوا۟ لِيُؤْمِنُوا۟ بِمَا كَذَّبُوا۟ مِن قَبْلُ كَذَٰلِكَ يَطْبَعُ ٱللَّهُ عَلَىٰ قُلُوبِ ٱلْكَٰفِرِينَ
Punjabi Translation - Arif Haleem(ਹੇ ਨਬੀ!) ਇਹ ਉਹ ਬਸਤੀਆਂ ਹਨ ਜਿਨ੍ਹਾਂ ਦੀਆਂ ਖ਼ਬਰਾਂ ਅਸੀਂ ਤੁਹਾਨੂੰ ਸੁਣਾ ਰਹੇ ਹਾਂ। ਬੇਸ਼ੱਕ ਉਹਨਾਂ ਦੇ ਰਸੂਲ ਉਹਨਾਂ ਕੋਲ ਖੁੱਲ੍ਹੀਆਂ ਨਿਸ਼ਾਨੀਆਂ ਲੈ ਕੇ ਆਏ ਪਰ ਜਿਸ ਚੀਜ਼ ਨੂੰ ਉਹ ਪਹਿਲਾਂ ਝੁਠਲਾ ਚੁੱਕੇ ਸੀ ਉਸ ’ਤੇ ਈਮਾਨ ਲਿਆਉਣ ਵਾਲੇ ਨਹੀਂ ਸੀ। ਅੱਲਾਹ ਇੰਜ ਹੀ ਕਾਫ਼ਰਿਾਂ ਦੇ ਦਿਲਾਂ ’ਤੇ ਮੋਹਰਾਂ ਲਾ ਦਿੰਦਾ ਹੈ।