caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 103

ਮੱਕਾ · ਉਤਰਨ ਦਾ ਕ੍ਰਮ 39 · 7:103

ثُمَّ بَعَثْنَا مِنۢ بَعْدِهِم مُّوسَىٰ بِـَٔايَٰتِنَآ إِلَىٰ فِرْعَوْنَ وَمَلَإِي۟هِۦ فَظَلَمُوا۟ بِهَا فَٱنظُرْ كَيْفَ كَانَ عَٰقِبَةُ ٱلْمُفْسِدِينَ

Punjabi Translation - Arif Haleemਫੇਰ ਇਹਨਾਂ (ਨਬੀਆਂ) ਤੋਂ ਬਾਅਦ ਅਸੀਂ ਮੂਸਾ ਨੂੰ ਆਪਣੀਆਂ ਨਿਸ਼ਾਨੀਆਂ ਦੇ ਨਾਲ ਫ਼ਿਰਔਨ ਅਤੇ ਉਸ ਦੇ ਦਰਬਾਰੀਆਂ ਕੋਲ ਭੇਜਿਆ ਪਰ ਉਹਨਾਂ ਨੇ ਉਹਨਾਂ ਨਿਸ਼ਾਨੀਆਂ ਨੂੰ (ਸੱਚਾ) ਨਹੀਂ ਮੰਨਿਆ, ਫੇਰ ਵੇਖੋ ਉਹਨਾਂ ਫ਼ਸਾਦੀਆਂ ਦਾ ਅੰਤ ਕਿਹੋ ਜਿਹਾ ਹੋਇਆ ਸੀ ?
Looking for a topic? Try the meaning search — your question is scanned across all 6,236 verses.
ਭਾਸ਼ਾ — 70