وَقَالَ مُوسَىٰ يَٰفِرْعَوْنُ إِنِّى رَسُولٌ مِّن رَّبِّ ٱلْعَٰلَمِينَ
Punjabi Translation - Arif Haleem(ਫ਼ਿਰਔਨ ਦੇ ਦਰਬਾਰ ਵਿਚ ਜਾ ਕੇ) ਮੂਸਾ ਨੇ ਆਖਿਆ ਕਿ ਹੇ ਫ਼ਿਰਔਨ! ਮੈਂ ਕੁੱਲ ਜਹਾਨਾਂ ਦੇ ਪਾਲਣਹਾਰ ਵੱਲੋਂ (ਭੇਜਿਆ ਹੋਇਆ) ਪੈਗ਼ੰਬਰ ਹਾਂ।
وَقَالَ مُوسَىٰ يَٰفِرْعَوْنُ إِنِّى رَسُولٌ مِّن رَّبِّ ٱلْعَٰلَمِينَ