caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-A'raaf, ਆਇਤ 105

ਮੱਕਾ · ਉਤਰਨ ਦਾ ਕ੍ਰਮ 39 · 7:105

حَقِيقٌ عَلَىٰٓ أَن لَّآ أَقُولَ عَلَى ٱللَّهِ إِلَّا ٱلْحَقَّ قَدْ جِئْتُكُم بِبَيِّنَةٍ مِّن رَّبِّكُمْ فَأَرْسِلْ مَعِىَ بَنِىٓ إِسْرَٰٓءِيلَ

Punjabi Translation - Arif Haleemਮੇਰੇ ਲਈ ਇਹ ਜ਼ਰੂਰੀ ਹੈ ਕਿ ਮੈਂ ਅੱਲਾਹ ਵੱਲੋਂ ਹੱਕ ਸੱਚ ਤੋਂ ਬਿਨਾਂ ਹੋਰ ਕੁੱਝ ਵੀ ਨਾ ਆਖਾਂ। ਮੈਂ ਤੇਰੇ ਵੱਲ ਤੇਰੇ ਰੱਬ ਵੱਲੋਂ (ਰਸੂਲ ਹੋਣ ਦੀਆਂ) ਖੁੱਲ੍ਹੀਆਂ ਨਿਸ਼ਾਂਨੀਆਂ ਲੈ ਕੇ ਆਇਆ ਹਾਂ, ਸੋ ਤੂੰ ਬਨੀ-ਇਸਰਾਈਲ ਨੂੰ ਮੇਰੇ ਨਾਲ ਭੇਜ ਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70