وَلَقَدْ خَلَقْنَٰكُمْ ثُمَّ صَوَّرْنَٰكُمْ ثُمَّ قُلْنَا لِلْمَلَٰٓئِكَةِ ٱسْجُدُوا۟ لِـَٔادَمَ فَسَجَدُوٓا۟ إِلَّآ إِبْلِيسَ لَمْ يَكُن مِّنَ ٱلسَّٰجِدِينَ
Punjabi Translation - Arif Haleemਅਸੀਂ ਹੀ ਤੁਹਾਨੂੰ ਪੈਦਾ ਕੀਤਾ ਫੇਰ ਤੁਹਾਡੀਆਂ ਸ਼ਕਲਾਂ ਬਣਾਈਆਂ। ਫੇਰ ਅਸੀਂ ਫ਼ਰਸ਼ਿਤਆਿਂ ਨੂੰ ਆਖਆਿ ਕਿ ਆਦਮ ਨੂੰ ਸਜਿਦਾ ਕਰੋ, ਸੋ ਛੁੱਟ ਇਬਲੀਸ ਤੋਂ ਸਾਰਆਿਂ ਨੇ ਸਜਿਦਾ ਕਰ ਦਿੱਤਾ, ਉਹ ਸਜਿਦਾ ਕਰਨ ਵਾਲਆਿਂ ਵਚਿ ਸ਼ਾਮਲਿ ਨਹੀਂ ਹੋਇਆ।