يُرِيدُ أَن يُخْرِجَكُم مِّنْ أَرْضِكُمْ فَمَاذَا تَأْمُرُونَ
Punjabi Translation - Arif Haleem(ਫ਼ਿਰਔਨ ਨੇ ਆਖਿਆ ਕਿ) ਇਹ ਚਾਹੁੰਦਾ ਹੈ ਕਿ ਤੁਹਾਨੂੰ (ਫ਼ਿਰਔਨ ਤੇ ਉਸ ਦੇ ਸਾਥੀਆਂ ਨੂੰ) ਤੁਹਾਡੇ ਦੇਸ਼ ਵਿਚੋਂ ਬਾਹਰ ਕੱਢ ਦੇਵੇ ਤੁਹਾਡਾ ਕੀ ਵਿਚਾਰ ਹੈ?
يُرِيدُ أَن يُخْرِجَكُم مِّنْ أَرْضِكُمْ فَمَاذَا تَأْمُرُونَ