قَالُوٓا۟ أَرْجِهْ وَأَخَاهُ وَأَرْسِلْ فِى ٱلْمَدَآئِنِ حَٰشِرِينَ
Punjabi Translation - Arif Haleem(ਫ਼ਿਰਔਨ ਦੇ ਪੁੱਛਣ ’ਤੇ ਦਰਬਾਰੀਆਂ ਨੇ) ਕਿਹਾ ਕਿ ਤੁਸੀਂ ਇਸ (ਮੂਸਾ) ਨੂੰ ਅਤੇ ਇਸ ਦੇ ਭਰਾ (ਹਾਰੂਨ) ਨੂੰ ਥੋੜ੍ਹਾ ਸਮਾਂ ਦੇ ਦਿਓ ਅਤੇ ਸ਼ਹਿਰ ਵਿਚ ਹਰਕਾਰੇ ਭੇਜ ਦਿਓ।
قَالُوٓا۟ أَرْجِهْ وَأَخَاهُ وَأَرْسِلْ فِى ٱلْمَدَآئِنِ حَٰشِرِينَ